Here are some Funny quotes in Punjabi that you will definitely like, All the Punjabi quotes are free and you can use them anywhere in your messages.
Please comment if you like the content
Here are some Funny Quotes in Punjabi
ਇਸ਼ਕ ਨੇ ਵੀ ਤਬਾਹੀ ਮਚਾ ਰਖੀ ਹੈ, ਅਧੀ ਦੁਨੀਆਂ ਪਾਗਲ ਤੇ ਅਧੀ ਸ਼ਾਇਰ ਬਣਾ ਰੱਖੀ ਏ 💯
ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ😊😊
ਮੁਕੱਦਰ ਹੋਵੇ ਤੇਜ਼ ਤਾਂ ਨੱਖਰੇ ਵੀ ਸੁਭਾਅ ਬਣ ਜਾਂਦੇ ਨੇ | ਕਿਸਮਤ ਹੋਵੇ ਮਾੜੀ ਤਾਂ ਹਾਸੇ ਵੀ ਗੁਨਾਹ ਬਣ ਜਾਂਦੇ ਨੇ |💯💯
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸ਼ਕਿਲਾਂ ਇਕ ਦਿਨ💫 ਬੜਾ ਸੁੱਖ ਦੇਣਗੀਆਂ
ਯਾਰ ਹਕੀਕਤ ਕੁਝ ਨਹੀਂ ਇੱਥੇ..ਖੁਆਬ ਨੇ ਖੁਲੀਆਂ ਅੱਖਾਂ ਦੇ 👀
ਬੰਦੇ ਫੱਕਰ ਕਦੇ ਫਿਕਰ ਨਹੀਂ ਕਰਦੇ, ਕਿੰਨੇ ਹੀ ਹੋਣ ਦੁਖੀ ਕਦੇ ਜਿਕਰ ਨਹੀਂ ਕਰਦੇ |😊
ਦੌਲਤ 💵 ਹੱਥਾਂ ਦੀ ਮੈਲ ਮਾਲਕਾਂ 🙏🏻🙏🏻 ਇੱਜਤਾ ਬਖਸ਼ੀ
ਕੁਝ ਖਾਸ ਰੁਤਬਾ ਨਹੀ ਸਾਡੇ ਕੋਲ, ਬਸ ਗੱਲਾਂ ਦਿਲੋਂ ਕਰੀ ਦੀਆ☝
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇਂ ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇਂ….🌹
ਫਿਰ ਮੱਥੇ ਤੇ ਤਿਉੜੀ ਕਾਹਦੀ ਆ.. ਜੱਗ ਰੁੱਸਿਆ ਰੱਬ ਤਾਂ ਰਾਜ਼ੀ ਆ…🙏
ਜ਼ਿੰਦਗੀ ਦੇ ਪਨਿਆ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ.. ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆ ਹੁੰਦੀਆਂ ਨੇ 💯
ਦੁੱਖ ਵੰਡਾਉਣ ਲਈ ਇੱਕ ਹੀ ਸ਼ਖਸ ਕਾਫੀ ਹੁੰਦਾ, ਮਹਿਫਿਲਾਂ ਤਾਂ ਬਸ ਤਮਾਸ਼ਿਆਂ ਲਈ ਹੁੰਦੀਆਂ ਨੇ !!
ਬਹੁਤੀ ਪਰਖਣ ਦੀ ਨੀ ਲੌੜ ਮੈਨੂੰ ਬੜਾਂ ਸੌਖਾਂ ਪਾਜੇਗੀ ਮੇਰੇ ਹੱਸਦੇ ਚਿਹਰੇ ਤੋ ਤੂੰ ਧੌਖਾਂ ਖਾਂਜੇਗੀ।😀
ਬਾਜਾ ਵਾਲਿਆਂ ਬਚਾਲੀ ਡਿਗਣੋ ਤੈਨੂੰ ਪਤਾ ਸਾਡੀ ਰਗ ਰਗ ਦਾ👏👏
ਖੁਸ਼ੀਆ ਬੀਜ ਜਵਾਨਾਂ ਹਾਸੇ ਉੱਗਣਗੇ 🙏
ਦਿਲ ਦੀ ਅਮੀਰੀ ਚਾਹੀਦੀ ਹੈ ਸੱਜਣਾ ਦੌਲਤਾਂ ਨਾਲ ਰੱਬ ਨੀ ਮਿਲਿਆ ਕਰਦੇ🙏🙏
🙏ਤੇਰੇ ਬਿਨਾ ਆਸ ਕਿਤੇ ਹੋਰ ਨਾ ਧਰਾਂ,ਐਨਾ ਸਬਰ ਬਖਸ਼ੀ ਮਾਲਕਾ ਕਿ ਮੈਂ ਸ਼ਿਕਵਾ ਨਹੀਂ ਸ਼ੁਕਰਾਨਾ ਕਰਾਂ।♥
ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ…🤍
❤️ਬਾਬੇ ਨਾਨਕ ਦਾ ਹੱਥ ਸਿਰ ਤੇ❤️
🙏ਧੰਨੁ ਧੰਨੁ ਰਾਮਦਾਸ ਗੁਰ ਜਿਨਿ ਸਿਰਿਆ ਤਿਨੈ ਸਵਾਰਿਆ🙏
ਇਥੇ ਸਭ ਮੁਸਾਫਿਰ ਕਿਸੇ ਨਾ ਇਥੇ ਰਹਿਣਾ, ਆਪੋ ਆਪਣੀ ਵਾਟ ਮੁਕਾ ਕਿ ਸਭ ਨੂੰ ਮੁੜ ਨਾ ਪੈਣਾ.💯
ਮਰਜੀ ਤਾ ਦਿਲ ਤੇ ਦਿਮਾਗ ਦੀ ਚਲਦੀ ਆ ..ਅੱਖਾਂ ਤਾ ਵਿਚਾਰੀਆ ਐਵੇ ਬਦਨਾਮ ਹੁੰਦੀਆ.💯
ਹਮੇਸ਼ਾ ਤਿਆਰੀ ‘ਚ ਰਿਹਾ ਕਰੋ ਜਨਾਬ, ਮੌਸਮ ਤੇ ਇਨਸਾਨ ਕਦੋਂ ਬਦਲ ਜਾਣ ਕੋਈ ਪਤਾ ਨਹੀਂ💯
ਕਿਸੇ ਦੀ 🤔ਯਾਦ ਵਿੱਚ 🥺ਉਦਾਸ ਨਾ ਹੋਵੋ “ਦੋਸਤੋ ਲੋਕ 🤲ਨਸੀਬਾਂ ਨਾਲ ਮਿਲਦੇ ਨੇ 😔ਉਦਾਸੀਆਂ ਨਾਲ ਨਈ 💯💯……
ਕੋਈ ਗੱਲ ਨਹੀਂ ਦਿਲਾ, ਗਿਲਾ ਸ਼ਿਕਵਾ ਨਾ ਰੱਖ ਕਿਸੇ ਨਾਲ….ਰੱਬ ਤੇ ਸਭ ਦੇਖ ਰਿਹਾ ਨਾ🙏❤
ਮੁਹਬੱਤ ਓਹਦੇ ਨਾਲ ਨਹੀ ਓਹਦੇ ਕਿਰਦਾਰ ਨਾਲ ਕਰੋ, ਸੁਣਿਆ ਹਸੀਨ ਲੋਕ ਬਾਜ਼ਾਰ ਚ ਸ਼ਰੇਆਮ ਵਿਕਦੇ ਨੇ 🥀
ਹੋਣ ਵਾਲੇ ਖੁਦ ਹੀ ਆਪਣੇ ਹੋ ਜਾਂਦੇ ਨੇ , ਕਿਸੇ ਨੂੰ ਕਹਿ ਆਪਣਾ ਨਹੀਂ ਬਣਿਆ ਜਾਂਦਾ।
ਤੂੰ ਆਪਣਿਆਂ ਨੂੰ ਖੁਸ਼ ਕਰ ਸੱਜਣਾ, ਅਸੀਂ ਬੇਗਾਨੇ ਹੀ ਠੀਕ ਆਂ..👍
ਘਟ ਘਟ ਕੇ ਅੰਤਰ ਕੀ ਜਾਨਤ|| ਭਲੇ ਬੁਰੇ ਕੀ ਪੀਰ ਪਛਾਨਤ ||🙏
ਮੇਰੀ ਤਕਦੀਰ ਵਿੱਚ ਇੱਕ ਵੀ ਦੁੱਖ ਨਾ ਹੁੰਦਾ, ਜੇ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ,,👩👦
ਕੁਝ ਖਾਸ ਰੁਤਬਾ ਨਹੀ ਸਾਡੇ ਕੋਲ, ਬਸ ਗੱਲਾਂ ਦਿਲੋਂ ਕਰੀ ਦੀਆ☝🙏
ਦਿਲ ਸੋਹਣਾ ❤️ ਰੱਖੋ ਜਨਾਬ…ਸੂਰਤ 👳🏼♂️ਆਪੀ ਜੱਚ 👌 ਜਾਣੀ ਏ….
ਦਿਲ ਦੀਆਂ ਹਸਰਤਾਂ ਤੋਂ ਆਰਾਮ ਹੋ ਜਾਵੇ’ ਤੂੰ ਖੇਲ ਓਹੀ ਬਾਜ਼ੀ ਕਿ ਸਭ ਤਮਾਮ ਹੋ ਜਾਵੇ✨
ਹਾਸੇ ਮਾੜੇ ਨੀ ਸੱਜਣਾ😊 ਕਿਸੇ ਉਤੇ ਹੱਸਣਾ ਮਾੜਾ ਏ ❤️
🙏ਅਸੀ ਧੌਣ ਉੱਚੀ ਕਰਕੇ ਉਸਨੂੰ ਦੇਖਣ ਦੀ ਕੋਸ਼ਿਸ਼ ਕਰਦੇ ਹਾਂ, ਪਰ ਉਹ ਮਨ ਨੀਵਾਂ ਕਰਨ ਨਾਲ ਨਜ਼ਰ ਆਉਦਾ ਹੈ🙏
ਹੱਥਾਂ ਦੀਆਂ ਲਕੀਰਾਂ ਸਿਰਫ ਸਜਾਵਟ ਬਿਆਨ ਕਰਦੀਆਂ ਨੇ…ਕਿਸਮਤ ਦਾ ਜੇ ਪਤਾ ਹੁੰਦਾ ਤਾਂ ਮੁੱਹਬਤ ਕੌਣ ਕਰਦਾ😊😊
ਤੁਮ ਜੀਤ ਕਰ ਵੀ ਰੋ ਪੜੋਗੇ, ਹਮ ਤੁਝ ਸੇ ਐਸਾ ਹਾਰੇਂ ਗੇ😇😇
ਹਾਰਨ ਵਾਲੇ ਦਾ ਵੀ ਆਪਣਾ ਹੀ ਰੁਤਬਾ ਹੁੰਦਾ ਹੈ,ਅਫ਼ਸੋਸ ਤਾਂ ਉਹ ਕਰੇ ਜੋ ਦੌੜ ਵਿੱਚ ਸ਼ਾਮਿਲ ਨਹੀ ਸੀ..👌👌
ਕਿਸੇ ਦੇ ਬੁਰੇ ਵਕਤ ਚ ਹੱਸਣ ਦੀ ਗਲਤੀ ਨਾ ਕਰਨਾ, ਇਹ ਵਕਤ ਹੈ ਜਨਾਬ ਚਿਹਰੇ ਯਾਦ ਰੱਖਦਾ ਹੈ…?❤️✍🏻
ਬਹੁਤ ਵਾਰੀ ਪੁੱਛਿਆ..ਪਤਾ ਨੀ ਮਰਜਾਣੀ ਕੀ ਚਾਹੁੰਦੀ ਆ..🤭 ਨਾ ਆਪ ਗੱਲ ਕਰਦੀ ਆ ਨਾ😉 ਸਹੇਲੀਆ ਨਾਲ ਕਰਾਉਦੀ ਆ
ਜਿਸ #Din ਕਿਰਪਾ 🤞ਹੋਗੀ ਮੇਰੇ ਮਾਲਕ 🤗ਦੀ ਦੂਰੋਂ ਦੂਰੋਂ ਮੱਥੇ 🙏ਟੇਕਦੀ ਰਹਿ ਜਾਏਂਗੀ ☝️
ਲੱਭ ਵੇ ਮੁਰੀਦਾ ਕੋਈ ਘਰ ਉਸ ਮਾਹੀ ਦਾ, ਜਿੱਥੇ ਜਾ ਕੇ ਮੁੱਕ ਜੇ ਸਵਾਲ ਹਰ ਰਾਹੀ ਦਾ ?😇
ਵੈਸੇ 💯ਤਾਂ ਬਹੁਤ ਕੁਝ ਹੈ 🙌ਜ਼ਿੰਦਗੀ ‘ਚ ਬਸ ਜੋ ❤️ਦਿਲੋਂ ਸਾਨੂੰ❤️ ਚਾਹੇ🧖♀️ ਓਸੇ ਦੀ ਕਮੀ ਹੈ🙂
ਨਾਂ ਕੋਈ ਸ਼ਿਕਵਾ ਕੋਈ ਗਮ 🤘 ਜੈਸੀ ਦੁਨਿਆ ਵੈਸੇ ਹਮ 💯
ਹਰ ਕੋਈ ਖੁਬਸੂਰਤ ਹੈ ਸੱਜਣਾ ✌️ ਕੋਈ ਚੇਹਰੇ👶🏻 ਤੋਂ…. ਕੋਈ ਦਿਲ ਤੋ ❣️
ਅਫਵਾਹਾਂ ਸੁਣ 🤔ਕੇ ਐਂਵੇ ਬਦਨਾਮ 😣ਨਾ ਕਰੀ, ਜੇ ਸਮਝਣਾ ਏ🤔 ਤਾਂ ਮੁਲਾਕਾਤ💏 ਕਰ ਕੇ ਵੇਖੀਂ..👈
ਲੱਖ ਬੁਰੇ ਹੋਵਾਗੇ ਪਰ ਆਪਣੇ ਫ਼ਾਇਦੇ ਲਈ ਕਦੇ ਕਿਸੇ ਦਾ ❌ਮਾੜਾ ਨਹੀ ਕੀਤਾ👏
ਦੁਆਵਾਂ🙏 ਖੱਟਿਆ ਕਰ ਜਿੰਦੜੀਏ ❤️ਹਰ ਥਾਂ ਪੈਸਾ 💸 ਕਮ ਨਹੀਂ ਆਉਂਦਾ 🙏❤️
ਹਲਾਤਾਂ ਨਾਲ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ #ਰਹਿੰਦੀ❤️🔥
ਝੂਠੀ ਹਮਦਰਦੀ ਨੀ ਦਿੱਤੀ ਕਿਸੇ ਨੂੰ , ਜੀਹਦੇ ਲਈ ਕੁਝ ਕੀਤਾ ਦਿਲੋ ਕੀਤਾ !! 🌿
ਕੱਚੀ ਓੁਮਰ ਨਾ ਦੇਖ ਫਕੀਰਾ ਪੱਕੇ ਬਹੁਤ ਇਰਾਦੇ ਨੇ, ਨਜ਼ਰਾਂ ਚੋਂ ਨਜ਼ਰਾਨੇ ਪੜੀਏ ਇੰਨੇ ਧੱਕੇ ਖਾਦੇ ਨੇ•••💡
ਫੁੱਲਾ ਵਰਗਾ ਸੁਭਾਅ ਏ ਫੱਕਰਾ ਦਾ, ਕੁਰਬਾਨ ਹੋ ਜਾਨੇ ਆ ਕਿਸੇ ਨੂੰ ਮਹਿਕਾਓੁਣ ਲੲੀ 🌸
ਬਸ ਪ੍ਰਮਾਤਮਾ ਤੂੰ ਸਾਥ ਨਾ ਛੱਡੀਂ, ਦੁਨੀਆਂ ਤਾਂ ਪਹਿਲੇ ਦਿਨ ਤੋਂ ਈਂ ਨੀ ਕਿਸੇ ਦੀ ਹੋਈ..!🙏🙏
ਗ਼ਲਤੀਆਂ ਨੂੰ ਮਾਫ ਕਰਨਾ ਸਿੱਖ ਸੱਜਣਾ, ਗੁੱਸੇ ਹੋ ਕੇ ਜੱਗ ਵਿਚ ਲੱਖਾਂ ਤੁਰੇ ਫਿਰਦੇ ਨੇ…😊❤️
ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ…ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ💯💯
” ਖੁਦ ਤੇ ਭਰੋਸਾ ਕਰਨ ਦਾ ਹੁਨਰ ਸਿੱਖ ਲਵੋ, ਕਿਊਂਕਿ ਸਹਾਰੇ ਕਿੰਨੇ ਵੀ ਸੱਚੇ ਹੋਣ ਇੱਕ ਦਿਨ ਸਾਥ ਛੱਡ ਹੀ ਜਾਂਦੇ ਨੇ ॥😇 💯
ਤਕਦੀਰ ਬਦਲ ਹੀ ਜਾਦੀ ਏ, ਜੇ ਜਿੰਦਗੀ ਦਾ ਕੋਈ ਮੱਕਸਦ ਹੋਵੇ.. ਨਹੀ ਉੱਮਰ ਤਾਂ ਲੰਗ ਹੀ ਜਾਦੀ ਏ, ਤਕਦੀਰ ਨੂੰ ਇਲਜਾਮ ਦਿੰਦੇ – ਦਿੰਦੇ l💯💯
ਜਰੂਰਤ ਤੋ ਜਿਆਦਾ ਚੰਗੇ ਬਣੋਂਗੇ ਤਾ, ਜਰੂਰਤ ਤੋ ਜਿਆਦਾ ਵਰਤੇ ਜਾਓਗੇ,,, 💯💯
ਸਬਰ ਰੱਖ ਸੱਜਣਾ, ਸੂਈਆਂ 🕰️ ਫੇਰ ਘੂਮਣਗੀਆ ।।
- Bruce Lee Quotes - June 12, 2022
- Get Motivated Without Effort with the Top 5 Best Motivation Products - June 12, 2022
- Abraham lincoln Quotes - June 2, 2022